ਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਚ ਦੀਨਾਨਗਰ ਤੋਂ ਭਾਜਪਾ ਦੇ ਸਾਬਕਾ ਸਰਪੰਚ ਤੇ ਸਾਬਕਾ ਕੌਂਸਲਰ ਆਪਣੇ ਸਾਥੀਆਂ
ਸਮੇਤ ਭਾਜਪਾ ਨੂੰ ਛੱਡ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ ਓਨਕਲ ਕਿਹਾ ਕਿ ਉਹ ਭਾਜਪਾ ਦੇ ਕਿਸਾਨ ਵਿਰੋਧੀ ਫ਼ੈਸਲਿਆ ਅਤੇ ਲੋਕ ਮਾਰੂ ਨੀਤੀਆਂ ਤੋਂ ਤੰਗ ਹੋ ਕੇ ਭਾਜਪਾ ਤੋਂ ਕਿਨਾਰਾ ਕੀਤਾ ਹੈ ਅਤੇ ਅੱਜ ਅਕਾਲੀ ਦਲ ਪਾਰਟੀ ਦੀਆ ਲੋਕ ਪੱਖੀ ਨੀਤੀ ਨੂੰ ਅਪਨਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋਏ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਰਕਰ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ ਅੱਜ ਕਸਬਾ ਦੀਨਾਨਗਰ ਤੋਂ ਵੱਡੀ ਗਣਤੀ ਵਿਚ ਭਾਜਪਾ ਦੇ ਸਾਬਕਾ ਸਰਪੰਚ ਤੇ ਸਾਬਕਾ ਕੌਂਸਲਰ ਅਤੇ ਵਰਕਰ ਆਪਣੇ ਸਾਥੀਆਂ
ਸਮੇਤ ਭਾਜਪਾ ਨੂੰ ਛੱਡ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ ਜਿਸ ਨਾਲ ਅਕਾਲੀ ਦਲ ਨੂੰ ਬਲ ਮਿਲਿਆ ਹੈ ਇਸ ਮੌਕੇ ਤੇ ਭਾਜਪਾ ਨੂੰ ਛੱਡ ਸਾਬਕਾਾ ਸਰਪੰਚ ਤੇੇ
ਮੰਡਲ ਪ੍ਰਧਾਨ ਨੇ ਕਿਹਾ ਕੀ ਭਾਜਪਾ ਦੇ ਕਿਸਾਨ ਵਿਰੋਧੀ ਫ਼ੈਸਲੇ ਅਤੇ ਲੋਕ ਮਾਰੂ ਨੀਤੀਆਂ ਤੋਂ ਤੰਗ ਹੋ ਕੇ ਉਹ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਸ਼ਾਮਲ ਹੋਏ ਹਨ ਤੇ ਰਹਿੰਦੇ ਸਾਹਾ ਤਕ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕਰਨ ਗੇ