Site icon Live Bharat

ਵੀਕੈਂਡ ਲਾਕਡਾਊਨ ਦੌਰਾਨ ਹਾਲ ਬਾਜ਼ਾਰ ਦੇ ਬਾਹਰ ਲੱਗੀ ਭਾਰੀ ਗਿਣਤੀ ਚ ਫੋਰਸ

ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਕੋਰੋਨਾ ਦੇ ਵੱਧਦੇ ਮਰੀਜਾਂ ਨੂੰ ਦੇਖਦੇ ਹੋਏ ਵੀਕੈਂਡ ਲੋਕਡਾਊਨ ਲਗਾਇਆ ਜਾ ਰਿਹਾ ਹੈ ਜਿਸ ਦੇ ਚਲਦੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਲ ਦਿੱਤੀ ਗਈ ਸੀ ਕਿ ਕਿਸੇ ਵੀ ਤਰ੍ਹਾਂ ਦੇ ਕੋਈ ਵੀ ਦੁਕਾਨ ਬੰਦ ਨਹੀਂ ਹੋਣ ਦਿੱਤੀ ਜਾਵੇਗੀ ਜਿਸ ਦੇ ਚਲਦੇ ਅੱਜ ਵੀਕੈਂਡ ਲਾਕਡਾਊਨ ਲੱਗਣ ਦੇ ਬਾਅਦ ਅੰਮ੍ਰਿਤਸਰ ਹਾਲ ਬਾਜ਼ਾਰ ਦੇ ਬਾਹਰ ਭਾਰੀ ਗਿਣਤੀ ਵਿਚ ਪੁਲਸ ਫੋਰਸ ਤੈਨਾਤ ਰਹੀ ਉੱਥੇ ਪੁਲਸ ਅਧਿਕਾਰੀ ਪ੍ਰਵੇਸ਼ ਚੋਪਡ਼ਾ ਨੇ ਕਿਹਾ ਕਿ ਕਿਸੇ ਵੀ ਕੀਮਤ ਦੇ ਵਿਚ ਬਾਜ਼ਾਰ ਨਹੀਂ ਖੁੱਲ੍ਹਣ ਦਿੱਤੇ ਜਾਣਗੇ ਅਤੇ ਜੋ ਸਰਕਾਰ ਵੱਲੋਂ ਗਾਈਡਲਾਈਨਜ਼ ਜਾਰੀ ਕੀਤੀਆਂ ਜਾ ਰਹੀਆਂ ਹਨ ਉਸ ਦੀ ਪਾਲਣਾ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਪੂਰਾ ਹੱਕ ਹੈ ਲੇਕਿਨ ਦੁਕਾਨਾਂ ਨਹੀਂ ਖੁੱਲ੍ਹਣ ਦਿੱਤੀਆਂ ਜਾਣਗੀਆਂ ਉਨ੍ਹਾਂ ਕਿਹਾ ਕਿ ਅਗਰ ਕੋਈ ਕਿਸਾਨਾਂ ਦੇ ਕਿਹਣ ਤੇ ਦੁਕਾਨ ਖੋਲ੍ਹਦਾ ਅਤੇ ੳੁਸਦੇ ੳੁੱਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ ਅਤੇ ਅਗਰ ਕਿਸਾਨ ਆ ਕੇ ਵੀ ਬਾਜ਼ਾਰ ਖੋਲ੍ਹਣ ਲਈ ਕਹਿੰਦੇ ਹਨ ਤਾਂ ਕਿਸਾਨਾਂ ਤੇ ਵੀ ਬਣਦੀ

Exit mobile version