ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ (ਰਜਿ ) ਦੀ ਮੀਟਿੰਗ ਵਿੱਚ ਕੁਲਦੀਪ ਸਿੰਘ ਦੀਪਾ ਨੂੰ ਬਣਾਇਆ ਤਰਨਤਾਰਨ ਦੀ ਇਕਾਈ ਦਾ ਪ੍ਰਧਾਨ,,,,
ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ (ਰਜਿ ) ਦੀ ਹੰਗਾਮੀ ਮੀਟਿੰਗ ਪੰਜਾਬ ਪ੍ਰਧਾਨ ਸਰਦਾਰ ਜਸਬੀਰ ਸਿੰਘ ਪੱਟੀ ਜੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜਿਲ੍ਹੇ ਦੇ ਵੱਖ ਵੱਖ ਕਸਬਿਆਂ ਤੋਂ ਪੱਤਰਕਾਰ ਸ਼ਾਮਿਲ ਹੋਏ ਇਸ ਮੌਕੇ ਤੇ ਮੀਟਿੰਗ ਵਿੱਚ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ (ਰਜਿ ) ਦੀ ਮੀਟਿੰਗ ਵਿੱਚ ਕੁਲਦੀਪ ਸਿੰਘ ਦੀਪਾ ਨੂੰ ਤਰਨਤਾਰਨ ਦੀ ਇਕਾਈ ਦਾ ਪ੍ਰਧਾਨ ,ਜਸਬੀਰ ਸਿੰਘ ਛੀਨਾ ਨੂੰ ਸੀਨੀਅਰ ਮੀਤ ਪ੍ਰਧਾਨ ,ਸਰਬਜੀਤ ਸਿੰਘ ਬਿੱਟੂ ਸੀਨੀਅਰ ਮੀਤ ਪ੍ਰਧਾਨ ,ਰਵਿੰਦਰ ਸਿੰਘ ਰਵੀ ਖਹਿਰਾ ਜਨਰਲ ਸਕੱਤਰ ,ਸਤਨਾਮ ਸਿੰਘ ਸਿੱਧੂ ਪੱਟੀ ਮੀਤ ਪ੍ਰਧਾਨ ਅਤੇ ਰਾਜਿੰਦਰ ਸਿੰਘ ਰਾਜੂ ਝਬਾਲ ਨੂੰ ਸਕੱਤਰ ਅਤੇ ਕੰਵਰ ਜਸਦੀਪ ਸਿੰਘ ਬਾਠ ਕਾਨੂੰਨੀ ਸਲਾਹਕਾਰ ਬਣਾਇਆ ਗਿਆ ,ਇਸ ਮੌਕੇ ਤੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਪ੍ਰਧਾਨ ਜਸਬੀਰ ਸਿੰਘ ਪੱਟੀ ਨੇ ਸਿਰਪਾਉ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਬਾਕੀ ਦੇ ਅਹੁਦੇਦਾਰਾਂ ਦੀ ਜਲਦ ਚੋਣ ਕੀਤੀ ਜਾਵੇਗੀ ਅਤੇ ਇਸ ਸਬੰਧੀ ਇੱਕ ਹੋਰ ਮੀਟਿੰਗ ਰੱਖੀ ਗਈ ਹੈ ਜਿਸ ਤਰੀਕ ਜਲਦ ਹੀ ਯੂਨੀਅਨ ਨੂੰ ਦੱਸ ਦਿਤੀ ਜਾਵੇਗੀ
ਇਸ ਮੌਕੇ ਤੇ ਬੋਲਦਿਆਂ ਜਸਬੀਰ ਸਿੰਘ ਪੱਟੀ ਨੇ ਕਿਹਾ ਕਿ ਕੋਈ ਵੀ ਸੰਸਥਾ ਵਿਛਾ ਇਕੱਠ ਹੋਣਾ ਬਹੁਤ ਜਰੂਰੀ ਹੈ ਅਤੇ ਮੈਨੂੰ ਖੁਸ਼ੀ ਹੈ ਕਿ ਤਰਨਤਾਰਨ ਵਿੱਚ ਅੱਜ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੀ ਇਕਾਈ ਦਾ ਗਠਨ ਕੀਤਾ ਜਾ ਰਿਹਾ ਹੈ ਅਤੇ ਮੈ ਆਪਣੇ ਵਲੋਂ ਨਵੇਂ ਚੁਣੇ ਗਏਤਰਨਤਾਰਨ ਤੋਂ ਪ੍ਰਧਾਨ ਕੁਲਦੀਪ ਸਿੰਘ ਦੀਪਾ ਅਤੇ ਉਹਨਾਂ ਦੀ ਸਮੁੱਚੀ ਟੀਮ ਨੂੰ ਵਧਾਈ ਦੇਂਦਾ ਹਾਂ
ਜ਼ਿਲ੍ਹਾ ਤਰਨਤਾਰਨ ਤੋਂ ਨਵੇਂ ਬਣੇ ਪ੍ਰਧਾਨ ਕੁਲਦੀਪ ਸਿੰਘ ਦੀਪਾ ਨੇ ਇਸ ਮੌਕੇ ਤੇ ਕਿਹਾ ਕਿ ਉਹ ਪੰਜਾਬ ਪ੍ਰਧਾਨ ਜਸਬੀਰ ਸਿੰਘ ਪੱਟੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਉਹਨਾਂ ਨੂੰ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਤਰਨਤਾਰਨ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ,ਇਸ ਮੌਕੇ ਤੇ ਕੁਲਦੀਪ ਸਿੰਘ ਦੀਪਾ ਨੇ ਪੱਤਰਕਾਰੀ ਖੇਤਰ ਵਿੱਚ ਕੰਮ ਕਰ ਰਹੇ ਜਿਲ੍ਹੇ ਭਰ ਦੇ ਪੱਤਰਕਾਰਾਂ ਨੂੰ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ ਤਰਨਤਾਰਨ ਤੋਂ ਸਰਬਜੀਤ ਸਿੰਘ ਦੀ ਵਿਸ਼ੇਸ਼ ਰਿਪੋਰਟ ਤਰਨਤਾਰਨ ਤੋਂ ਸਰਬਜੀ