ਅੰਮ੍ਰਿਤਸਰ, 9 ਜੂਨ, 2021- ਦਸਵੀਂ ਅਤੇ ਬਾਹ੍ਹਰਵੀ ਪਾਸ ਵਿਦਿਆਰਥੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2021-22 ਦੇ ਕੋਰਸਾਂ/ਡਿਪਲੋਮਿਆਂ ਵਿਚ ਦਾਖਲਾ ਸ਼ੁਰੂ ਹੋ ਗਿਆ ਹੈ। ਵਿਭਾਗ ਦੇ ਡਾਇਰੈਕਟਰ, ਡਾ. ਸਰੋਜ ਬਾਲਾ ਨੇ ਦੱਸਿਆ ਇਕ ਸਾਲ ਦੇ ਡਿਪਲੋਮਾ/ਸਰਟੀਫਿਕੇਟ ਕੋਰਸਾਂ ਵਿਚ ਕੋਰਸ ਇੰਨ ਡਰੈਸ ਡਿਜ਼ਾਈਨਿੰਗ, ਕਟਿੰਗ ਐਂਡ ਟੇਲਰਿੰਗ, ਡਿਪਲੋਮਾ ਇੰਨ ਕੋਸਮੋਟੋਲੋਜੀ, ਡਿਪਲੋਮਾ ਇੰਨ ਬਿਊਟੀ ਐਂਡ ਵੈਲਨਸ, ਡਿਪਲੋਮਾ ਇੰਨ ਵੈੱਬ ਡਿਜ਼ਾਈਨਿੰਗ ਐਂਡ ਡਿਵੇਲਪਮੈਂਟ, ਡਿਪਲੋਮਾ ਇੰਨ ਗ੍ਰਾਫਿਕਸ ਅਤੇ ਵੈੱਬ ਡਿਜ਼ਾਈਨਿੰਗ, ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨ, ਡਿਪਲੋਮਾ ਇੰਨ ਫੈਸ਼ਨ ਡਿਜ਼ਾਈਨਿੰਗ, ਡਿਪਲੋਮਾ ਇੰਨ ਫੈਸ਼ਨ ਐਂਡ ਟੈਕਸਟਾਈਲ ਡਿਜ਼ਾਈਨਿੰਗ ਅਤੇ ਛੇ ਮਹੀਨਿਆਂ ਦੇ ਸਰਟੀਫਿਕੇਟ ਕੋਰਸਾਂ ਵਿਚ ਕੋਰਸ ਇੰਨ ਬਿਊਟੀ ਕਲਚਰ, ਸਰਟੀਫਿਕੇਟ ਕੋਰਸ ਇੰਨ ਡਰੈਸ ਡਿਜ਼ਾਈਨਿੰਗ, ਸਰਟੀਫਿਕੇਟ ਕੋਰਸ ਇੰਨ ਵੈੱਬ ਸਿਜ਼ਾਈਨਿੰਗ, ਸਰਟੀਫਿਕੇਟ ਕੋਰਸ ਇੰਨ ਕੰਪਿਊਟਰ ਬੇਸਿਕ ਕੰਸੇਪਟਸ, ਸਰਟੀਫਿਕੇਟ ਕੋਰਸ ਇੰਨ ਇੰਗਲਿਸ਼ ਸਪੀਕਿੰਗ ਐਂਡ ਕਮਿਊਨੀਕੇਸ਼ਨ ਸਕਿੱਲ ਸ਼ਾਮਿਲ ਹਨ। ਇਸ ਸਾਰੇ ਕੋਰਸ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਇਹਨਾਂ ਕੋਰਸਾਂ ਵਿੱਚ ਆਨਲਾਈਨ ਰਜਿਸਟ੍ਰੇਸ਼ਨ ਅਤੇ ਦਾਖਲ ਮਿਤੀ
30 ਜੂਨ 2021 ਤੱਕ www.gndu.ac.in/lifelong/