ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਵਲੋਂ ਅੱਜ ਜੰਡਿਆਲਾ ਵਿੱਚ ਇਕ ਰਖਾਏ ਗਏ ਪਾਠ ਦੇ ਭੋਗ ਵਿੱਚ ਸ਼ਿਰਕਤ ਕੀਤੀ ਗਈ ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਇਕ ਵਾਰ ਫਿਰ ਤੋਂ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਬਣੇ ਨਵਜੋਤ ਸਿੰਘ ਸਿੱਧੂ ਤੇ ਜੰਮ ਕੇ ਨਿਸ਼ਾਨੇ ਸਾਧੇ ਉੱਥੇ ਹੀ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਸਿਰਫ ਸਿਰਫ ਆਪਣੀ ਕੁਰਸੀ ਲਈ ਹੀ ਲੜ ਰਹੇ ਸਨ ਹੋਰ ਕੁਝ ਨਹੀਂ ਇਥੋਂ ਤਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨਵਜੋਤ ਸਿੰਘ ਇੰਸਾ ਬਣ ਚੁੱਕੇ ਹਨ ਜੋ ਕਿ ਰਾਮ ਰਹੀਮ ਦੇ ਚੇਲੇ ਹਨ ਉਥੇ ਉਨ੍ਹਾਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਉਨ੍ਹਾਂ ਵੱਲੋਂ ਅਤੇ ਉਨ੍ਹਾਂ ਦੀ ਪਾਰਟੀ ਵੱਲੋਂ ਜੋ ਖੁਲਾਸੇ ਕੀਤੇ ਜਾ ਰਹੇ ਸਨ ਹੁਣ ਹੌਲੀ ਹੌਲੀ ਉਹ ਜੱਗ ਜ਼ਾਹਿਰ ਹੋ ਰਹੇ ਨੇ ਉੱਥੇ ਹੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਣਾ ਗੁਰਜੀਤ ਸਿੰਘ ਦੇ ਖ਼ਿਲਾਫ਼ ਵੀ ਪ੍ਰੈੱਸ ਕਾਨਫ਼ਰੰਸ ਕਰ ਉਸਦੀਆਂ ਉਸ ਵੱਲੋਂ ਕੀਤੇ ਗਏ ਘਪਲਿਆਂ ਦਾ ਖੁਲਾਸਾ ਕੀਤਾ ਗਿਆ ਸੀ ਤੇ ਕਈ ਹੋਰ ਕਾਂਗਰਸੀ ਨੇਤਾਵਾਂ ਦੇ ਵੀ ਖੁਲਾਸੇ ਕੀਤੇ ਗਏ ਸਨ ਜੋ ਕਿ ਹੁਣ ਹੌਲੀ ਹੌਲੀ ਬਾਹਰ ਆਉਣੇ ਸ਼ੁਰੂ ਹੋ ਚੁੱਕੇ ਹਨ ਉਸੇ ਲੜੀ ਦੇ ਤਹਿਤ ਹੀ ਹੁਣ ਰਾਣਾ ਗੁਰਜੀਤ ਦੇ ਖ਼ਿਲਾਫ਼ ਵੀ ਸ਼ਿਕੰਜਾ ਕਸਣਾ ਸ਼ੁਰੂ ਹੋ ਚੁੱਕਾ ਹੈ ਦੂਸਰੇ ਪਾਸੇ ਉਨ੍ਹਾਂ ਦਾ ਕਹਿਣਾ ਹੈ ਕਿ ਬਿਆਸ ਵਿੱਚ ਚੱਲ ਰਹੀ ਮਾਈਨਿੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜੋ ਖੁਲਾਸੇ ਕੀਤੇ ਗਏ ਸਨ ਉਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਤਾਂ ਜਾਣ ਵਾਲੇ ਸਰਕਾਰੀ ਰਸਤੇ ਤੱਕ ਪੁੱਟ ਦਿੱਤੇ ਗਏ ਸਨ ਉਥੇ ਨਾਲ ਹੀ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਹੀ ਮਾਮਲਾ ਦਰਜ ਕਰ ਦਿੱਤਾ ਗਿਆ ਸੀ ਜੋ ਕਿ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਸੀ ਲੇਕਿਨ ਹੁਣ ਉਨ੍ਹਾਂ ਦਾ ਕਹਿਣਾ ਹੈ ਕਿ ਜੋ ਰਾਹੁਲ ਗਾਂਧੀ ਸੰਸਦ ਵਿੱਚ ਟਰੈਕਟਰ ਮਾਰਚ ਕਰਕੇ ਪਹੁੰਚੇ ਸਨ ਜਦੋਂ ਇਹ ਬਿੱਲ ਪਾਸ ਹੋ ਰਹੇ ਸਨ ਤਾਂ ਉਹ ਕਿਉਂ ਉਸ ਜਗ੍ਹਾ ਤੋਂ ਸੰਸਦ ਚੋਂ ਕਿਉਂ ਭੱਜ ਕੇ ਬਾਹਰ ਚਲੇ ਗਏ ਉੱਥੇ ਨਾਲ ਹੀ ਕਿਹਾ ਕਿ ਕਾਂਗਰਸੀ ਦਾ ਚਿਹਰਾ ਕੁਝ ਹੋਰ ਹੈ ਅਤੇ ਦਿਖਾਉਂਦੇ ਕੁਝ ਹੋਰ ਹਨ ਦੂਸਰੇ ਪਾਸੇ ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਸਿਰਫ ਸਿਰਫ ਆਪਣੀ ਕੁਰਸੀ ਪਿਆਰੀ ਹੈ ਹੋਰ ਕੁਝ ਨਹੀਂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈੱਸ ਵਾਰਤਾ ਦੌਰਾਨ ਲਗਾਤਾਰ ਹੀ ਨਵਜੋਤ ਸਿੰਘ ਸਿੱਧੂ ਦਾ ਨਾਮ ਨਵਜੋਤ ਇੰਸਾ ਦੇ ਨਾਂ ਤੇ ਇਸਤੇਮਾਲ ਕੀਤਾ ਅਤੇ ਰਾਹੁਲ ਗਾਂਧੀ ਨੂੰ ਪੱਪੂ ਅਤੇ ਸੋਨੀਆ ਗਾਂਧੀ ਨੂੰ ਮੁਨੀ ਤੱਕ ਵਾਰ ਵਾਰ ਕਿਹਾ ਗਿਆ ਉੱਥੇ ਨਾਲ ਹੀ ਕਿਹਾ ਕਿ ਲਗਾਤਾਰ ਹੀ ਕੇਂਦਰ ਕਾਂਗਰਸ ਸਰਕਾਰ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਪੈਰੋਕਾਰਾਂ ਨੂੰ ਖੁਸ਼ ਕੀਤਾ ਜਾ ਰਿਹੈ ਉੱਤੇ ਅੜ ਗਿਆ ਕਿ ਹੁਣ ਰਾਹੁਲ ਗਾਂਧੀ ਸਿਰਫ਼ ਸੇਵਕ ਆਪਣੀ ਗਵਾਚੀ ਹੋਈ ਸਿਆਸਤ ਲੱਭਣ ਦੀ ਕੋਸ਼ਿਸ਼ ਕਰ ਰਿਹਾ ਹੈ ਹੋਰ ਕੁਝ ਨਹੀਂ ਉੱਥੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਬੀਤੇ ਕੁਝ ਸਮੇਂ ਪਹਿਲਾਂ ਪੰਜਾਬ ਵਿੱਚ ਹੋਈਆਂ ਦੋ ਸੌ ਤੋਂ ਵੱਧ ਸ਼ਰਾਬ ਨਾਲ ਮੌਤਾਂ ਦਾ ਹੁਣ ਕੌਣ ਹਿਸਾਬ ਦੇਵੇਗਾ ਅਤੇ ਜੋ ਲੋਕ ਉਸ ਸਮੇਂ ਨਵਜੋਤ ਸਿੰਘ ਸਿੱਧੂ ਦੇ ਖਿਲਾਫ਼ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸਨ ਕੀ ਹੁਣ ਨਵਜੋਤ ਸਿੰਘ ਸਿੱਧੂ ਦੇ ਨਾਲ ਉਨ੍ਹਾਂ ਦੀ ਸਾਂਢ ਗਾਂਢ ਹੋ ਚੁੱਕੀ ਹੈ ਇਸੇ ਕਰਕੇ ਨਵਜੋਤ ਸਿੰਘ ਸਿੱਧੂ ਹੁਣ ਚੁੱਪ ਹੋ ਗਏ ਪੰਜਾਬ ਵਿੱਚ ਚੱਲ ਰਹੇ ਘੁਟਾਲਿਆਂ ਨੂੰ ਲੈ ਕੇ