ਅਕਾਲੀ ਦਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ – ਆਮ ਆਦਮੀ ਪਾਰਟੀ ਦੀ ਮੀਟਿੰਗ ਚ ਆਪ ਵਰਕਰਾਂ ਨੇ ਸੋਸ਼ਲ ਡਿਸਟੈਂਸ ਦੀਆਂ ਉਡਾਈਆਂ ਧੱਜੀਆਂ
ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ ਅੱਜ ਅੰਮ੍ਰਿਤਸਰ ਪਹੁੰਚੇ ਅਤੇ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਚ ਪ੍ਰੈੱਸ ਵਾਰਤਾ ਕੀਤੀ ਗਈ ਉੱਥੇ ਹੀ ਆਮ ਆਦਮੀ ਪਾਰਟੀ ਵਿੱਚ ਕਾਂਗਰਸ ਅਕਾਲੀ ਦਲ ਅਤੇ ਭਾਜਪਾ ਦੇ ਕਈ ਲੀਡਰਾਂ ਵੱਲੋਂ ਝਾੜੂ ਦਾ ਤੀਲਾ ਫਡ਼ਿਆ ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਉੱਥੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਯੁਵਾ ਨੇਤਾ ਮੀਤ ਹੇਅਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਪੰਜਾਬ ਵਿੱਚ ਜਿੱਤ ਦੇ ਦਾਅਵੇ ਉੱਤੇ ਬੋਲਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿਰਫ ਤੇ ਸਿਰਫ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਹੋਰ ਕੁਝ ਨਹੀਂ ਮੀਤ ਹੇਅਰ ਦਾ ਕਹਿਣਾ ਹੈ ਕਿ ਬੀਤੇ 10 ਸਾਲ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਵਿੱਚ ਰਾਜ ਰਿਹਾ ਹੈ ਅਤੇ ਉਨ੍ਹਾਂ ਦੇ ਰਾਜ ਵਿੱਚ ਕਈ ਲੋਕਾਂ ਦੀ ਜਾਣ ਅਕਾਲੀ ਦਲ ਦੇ ਨੌਜਵਾਨਾਂ ਵੱਲੋਂ ਅਤੇ ਕਾਰਗਰਤਾ ਵੱਲੋਂ ਲਿਖੀ ਗਈ ਹੈ ਜੇਕਰ ਗੱਲ ਕੀਤੀ ਜਾਵੇ ਤੇ ਅੰਮ੍ਰਿਤਸਰ ਦੇ ਇਕ ਪੁਲਸ ਕਰਮਚਾਰੀ ਦੇ ਆਪਣੀ ਧੀ ਦੀ ਇੱਜ਼ਤ ਬਚਾਉਂਦੇ ਹੋਏ ਆਪਣੀ ਜਾਨ ਤੂੰ ਹੱਥ ਗਵਾਇਆ ਸੀ ਉੱਥੇ ਹੀ ਮੀਤ ਹੇਅਰ ਦੇ ਮੁਤਾਬਕ ਲਗਾਤਾਰ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉੱਥੇ ਉਨ੍ਹਾਂ ਵੱਲੋਂ ਕਹਿਣਾ ਹੈ ਕਿ ਲਗਾਤਾਰ ਹੀ ਕਾਂਗਰਸ ਪਾਰਟੀ ਵੀ ਅਕਾਲੀ ਦਲ ਵਾਂਗੂੰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਉੱਥੇ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਰਾਬ ਦੇ ਠੇਕੇ ਅਤੇ ਰੇਤ ਮਾਫੀਆ ਦੇ ਨੂੰ ਲੈ ਕੇ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ ਅਤੇ ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਇਸ ਦੋਨਾ ਫੀਸਾਂ ਨੂੰ ਲੈ ਕੇ ਹੀ ਪੰਜਾਬ ਦਾ ਭਵਿੱਖ ਵਧੀਆ ਕੀਤਾ ਜਾ ਸਕਦਾ ਹੈ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਹੀ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਲੁੱਟ ਦੀ ਨੀਅਤ ਦੇ ਨਾਲ ਲੱਗੇ ਹੋਏ ਨੇ ਉੱਥੇ ਹੀ ਅੱਜ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਜੁਆਈਨਿੰਗ ਨੂੰ ਦੇਖਦੇ ਹੋਏ ਕਾਫੀ ਰਾਸ਼ੀ ਉਨ੍ਹਾਂ ਦੇ ਦਫਤਰ ਵਿੱਚੋਂ ਵੇਖਣ ਨੂੰ ਮਿਲਿਆ ਜਿਸ ਤੋਂ ਬਾਅਦ ਮੀਤ ਹੇਅਰ ਨੇ ਕਿਹਾ ਕਿ ਜੋ ਲੋਕ ਜੁਆਇਨ ਕਰਨ ਵਾਸਤੇ ਆਏ ਹਨ ਉਨ੍ਹਾਂ ਦੇ ਨਾਲ ਭਾਰੀ ਗਿਣਤੀ ਚ ਲੋਕ ਵੀ ਆਮ ਆਦਮੀ ਪਾਰਟੀ ਦੇ ਨਾਲ ਸਾਥ ਦੇਣ ਨੂੰ ਤਿਆਰ ਹਨ ਉਥੇ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਇਨ੍ਹਾਂ ਨੂੰ ਅਪੀਲ ਵੀ ਕੀਤੀ ਗਈ ਸੀ ਕਿ ਇਨ੍ਹਾਂ ਦੀ ਜੁਆਈਨਿੰਗ ਉਨ੍ਹਾਂ ਦੇ ਹਲਕੇ ਵਿੱਚ ਕਰਵਾਈ ਜਾ ਸਕਦੀ ਹੈ ਲੇਕਿਨ ਉਨ੍ਹਾਂ ਦਾ ਉਤਸ਼ਾਹ ਵੇਖ ਲੋਕ ਇੱਥੇ ਇਕੱਠੇ ਹੋਏ ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਮਾਸਕ ਲਗਾਉਣ ਦੀ ਗੱਲ ਕਹਿ ਦਿੱਤੀ ਗਈ ਹੈ ਇਸ ਕਰਕੇ ਲੋਕਾਂ ਦੇ ਉਤਸ਼ਾਹ ਨੂੰ ਵੀ ਰੋਕਿਆ ਨਹੀਂ ਜਾ ਸਕਦਾ